ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨ ਨੇ ਖੁਦ ਨੂੰ ਮਾਰੀ ਗੋਲੀ
ਬਿਉਰੋ ਰਿਪੋਰਟ – ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਹਾਇਕ ਸਬ-ਇੰਸਪੈਕਟਰ ਨੇ ਆਪਣੇ ਆਪ ਨੂੰ ਆਪਣੀ ਸਰਵਿਸ ਰਾਈਫਲ ਦੇ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਜਵਾਨ ਰਾਜਨਾਥ ਪ੍ਰਸ਼ਾਦ ਬਿਹਾਰ ਦਾ ਰਹਿਣ ਵਾਲਾ ਸੀ। ਉਸ ਨੇ ਅੱਜ