ਈਰਾਨ ਦੇ ਇਜ਼ਰਾਈਲ ’ਤੇ ਮਿਜ਼ਾਈਲ ਹਮਲੇ ਬਾਅਦ ਤੇਲ ਦੀਆਂ ਕੀਮਤਾਂ ’ਚ ਉਛਾਲ
ਬਿਉਰੋ ਰਿਪੋਰਟ: ਈਰਾਨ ਵੱਲੋਂ ਮੰਗਲਵਾਰ ਰਾਤ ਨੂੰ ਇਜ਼ਰਾਈਲ ’ਤੇ ਮਿਜ਼ਾਈਲ ਹਮਲੇ ਤੋਂ ਬਾਅਦ ਤੇਲ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ। ਇਸ ਹਮਲੇ ਤੋਂ ਬਾਅਦ ਮੱਧ ਪੂਰਬ (Middle East) ’ਚ ਸੰਘਰਸ਼ ਹੋਰ ਵਧਣ ਦਾ ਡਰ ਵਧ ਗਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਤੇਲ ਦੀ ਸਪਲਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਬ੍ਰੈਂਟ ਕਰੂਡ ਤੇਲ ਦੀਆਂ ਕੀਮਤਾਂ