ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ।