ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ‘ਚ 60 ਹੋਰ ਬੱਸਾਂ ਹੋਇਆਂ ਸ਼ਾਮਲ
ਬਿਉਰੋ ਰਿਪੋਰਟ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀਆਂ ਬੱਸਾਂ ਵਿਚ ਵਾਧਾ ਕਰਦੇ ਹੋਏ 60 ਹੋਰ ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਬੱਸਾ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹੋਰ ਗੁਆਂਢੀ ਸੂਬਿਆਂ ਵਿਚ ਚੱਲਣਗੀਆਂ। ਇਹ 60 ਬੱਸਾਂ 31 ਰੂਟਾਂ ‘ਤੇ ਚੱਲਣਗੀਆਂ। ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ