Punjab

CTU ਸਟਾਫ਼ ਦੀ ਹੜਤਾਲ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤੀ, 19 ਡਰਾਈਵਰਾਂ-ਕੰਡਕਟਰਾਂ ਵਿਰੁੱਧ FIR ਦਰਜ ਕਰਨ ਦੀ ਕੀਤੀ ਸਿਫਾਰਸ਼

ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਅਤੇ ਚੰਡੀਗੜ੍ਹ ਸਿਟੀ ਬੱਸ ਸਰਵਿਸ ਸੋਸਾਇਟੀ (ਸੀਸੀਬੀਐਸਐਸ) ਨੇ ਇੰਡਸਟਰੀਅਲ ਏਰੀਆ ਡਿਪੂ ਨੰ. 2 ਦੇ ਬਾਹਰ ਹੜਤਾਲ ਕਰ ਰਹੇ ਕਰਮਚਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੀ ਸਿਫਾਰਸ਼ ਕੀਤੀ ਹੈ। ਸਵੇਰ ਦੀ ਹੜਤਾਲ ਅਤੇ ਪ੍ਰਦਰਸ਼ਨ ਕਾਰਨ ਸਥਾਨਕ ਤੇ ਟ੍ਰਾਈ-ਸਿਟੀ ਰੂਟਾਂ ਦੀਆਂ ਬੱਸਾਂ ਪ੍ਰਭਾਵਿਤ ਹੋਈਆਂ, ਜਿਸ ਨਾਲ ਸੈਂਕੜੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ

Read More