ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਇੱਕ ਯਾਤਰੀ ਕੋਲੋਂ 21.29 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਯਾਤਰੀ ਦੁਬਈ ਦੀ ਫਲਾਈਟ ‘ਚ ਪਹੁੰਚਿਆ ਸੀ।