ਪੱਛਮੀ ਬੰਗਾਲ ਵਿੱਚ ਸਿਲੰਡਰ ਫਟਣ ਨਾਲ 7 ਲੋਕਾਂ ਦੀ ਮੌਤ: ਮ੍ਰਿਤਕਾਂ ਵਿੱਚ 4 ਬੱਚੇ ਅਤੇ 2 ਔਰਤਾਂ ਸ਼ਾਮਲ
ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਪੱਥਰ ਪ੍ਰਤਿਮਾ ਇਲਾਕੇ ਵਿੱਚ ਸੋਮਵਾਰ ਰਾਤ ਨੂੰ ਗੈਸ ਸਿਲੰਡਰ ਫਟਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੁੰਦਰਬਨ ਜ਼ਿਲ੍ਹੇ ਦੇ ਐਸਪੀ