Punjab

DA ਦੇ ਬਕਾਏ ਸੰਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਸੀਨੀਅਰ ਵਕੀਲ ਆਰ.ਐੱਸ. ਚੀਮਾ ਨੂੰ ਐਮੀਕਸ ਕਿਊਰੀ (ਅਦਾਲਤ ਦੇ ਮਦਦਗਾਰ) ਵਜੋਂ ਨਿਯੁਕਤ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੀ ਅਦਾਲਤ ਵਿੱਚ ਪੇਸ਼ ਹੋਏ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ

Read More
Punjab

DA ਮਾਮਲੇ ‘ਚ ਵੱਡੀ ਅਪਡੇਟ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਗਲਤ ਜਾਣਕਾਰੀ ਲਈ ਮੰਗੀ ਮੁਆਫ਼ੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਦੀ ਸੁਣਵਾਈ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਨੂੰ ਅਦਾਲਤ ਦੇ ਸਖ਼ਤ ਰੁਖ਼ ਦਾ ਸਾਹਮਣਾ ਕਰਨਾ ਪਿਆ। ਸਰਕਾਰ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਅਦਾਲਤ ਨੂੰ ਗਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗੀ। ਅਦਾਲਤ ਨੇ ਸਪੱਸ਼ਟ

Read More
Punjab

DA ਮਾਮਲੇ ’ਤੇ ਪੰਜਾਬ ਸਰਕਾਰ ਨੂੰ HC ਦੀ ਝਾੜ, ਮੁੱਖ ਸਕੱਤਰ ਸਿਨਹਾ ਨੂੰ ਮਾਣਹਾਨੀ ਨੋਟਿਸ ਜਾਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਗ਼ਲਤ ਤੱਥ ਪੇਸ਼ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਉਨ੍ਹਾਂ ਦੇ ਹਲਫ਼ਨਾਮੇ ਵਿੱਚ ਦਿੱਤੇ ਤੱਥਾਂ ਨੂੰ ਗ਼ਲਤ

Read More