Punjab

ਮੁਲਾਜ਼ਮਾਂ ਦੀ ਦੂਜੇ ਗੇੜ ਦੀ ਹੜਤਾਲ ਅੱਜ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੇ ਸੰਘਰਸ਼ ਤਹਿਤ ਮੰਗਲਵਾਰ ਨੂੰ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਇੱਕ ਦਿਨ ਲਈ ਕੰਮ ਬੰਦ ਰੱਖਿਆ ਜਾਵੇਗਾ। ਮਨਿਸਟੀਰੀਅਲ ਸਟਾਫ਼ ਇੱਕ ਦਿਨ ਦੀ ਸਮੂਹਿਕ ਛੁੱਟੀ ’ਤੇ ਰਹੇਗਾ। ਇਸ ਤੋਂ ਪਹਿਲਾਂ 27 ਅਗਸਤ ਨੂੰ ਵੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਤਿੱਖੇ ਸੰਘਰਸ਼ ਦਾ ਸੁਨੇਹਾ ਦਿੱਤਾ ਸੀ। ਅਗਾਮੀ ਵਿਧਾਨ ਸਭਾ ਚੋਣਾਂ

Read More