ਪਿਛਲੇ ਪਾਪ ਧੌਣ ਤੋਂ ਬਾਅਦ ਅਗਲੇ ਗੁਨਾਹ ਕਰਨ ਦੇ ਰਾਹ ਪੈ ਗਏ ਅਕਾਲੀ- ਦਲ ਖਾਲਸਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਏ ਜਾਣ ’ਤੇ ਕਈ ਧਾਰਮਿਕ ਜਥੇਬੰਦੀਆਂ ਨੇ ਸਵਾਲ ਚੁੱਕੇ ਸਨ। ਦਲ ਖਾਲਸਾ ਜਥੇਬੰਦੀ ਨੇ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। ਦਲ਼ ਖਾਲਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀਆਂ ਨੇ ਇੱਕ ਵਾਰ ਫਿਰ ਸਿੱਖ ਪੰਥ ਨਾਲ ਧੋਖਾ ਕੀਤਾ ਹੈ