Punjab Religion

ਦਲ ਖਾਲਸਾ ਵੱਲੋਂ 5 ਜੂਨ ਨੂੰ ‘ਘੱਲੂਘਾਰਾ’ ਦੀ ਯਾਦ ਵਿੱਚ ਮਾਰਚ ਕੱਢਣ ਦਾ ਐਲਾਨ

ਅੰਮ੍ਰਿਤਸਰ : ਦਲ ਖਾਲਸਾ ਵੱਲੋਂ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਵਿਸ਼ਾਲ ‘ਘੱਲੂਘਾਰਾ’ਦੀ ਯਾਦ ਵਿੱਚ ਮਾਰਚ ਕੱਢਿਆ ਜਾਵੇਗਾ। ਇਸਦੀ ਜਾਣਕਾਰੀ ਦਲ ਖਾਲਸਾ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਦਿੱਤੀ ਹੈ। ਦਲ ਖਾਲਸਾ ਨੇ ਕਿਹਾ ਕਿ ਜੂਨ 1984 ਨੂੰ ਸਿੱਖਾਂ ਦੇ ਪਵਿੱਤਰ ਅਸਥਾਨ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ‘ਤੇ ਭਾਰਤੀ ਸਟੇਟ ਵੱਲੋਂ ਕੀਤਾ

Read More
Punjab

ਪੰਜਾਬ ਦੇ ਸਾਰੇ ਮੋਰਚਿਆਂ ਨੂੰ ਦਲ ਖ਼ਾਲਸਾ ਦੀ ਖ਼ਾਸ ਅਪੀਲ…

‘ਦ ਖ਼ਾਲਸ ਬਿਊਰੋ :  ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਇੱਕ ਖ਼ਾਸ ਅਪੀਲ ਕੀਤੀ ਹੈ। ਜਥੇਬੰਦੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ 26 ਜਨਵਰੀ ਨੂੰ ਕਾਲਾ ਗਣਤੰਤਰ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਆਗੂਆਂ ਨੇ ਮੁਹਾਲੀ, ਲਤੀਫਪੁਰਾ, ਜ਼ੀਰਾ ਅਤੇ ਬਹਿਬਲ ਵਿਖੇ ਚੱਲ ਰਹੇ ਪੱਕੇ

Read More
Punjab

ਸਿੱਖਾਂ ਦਾ ਕੌਮਾਂਤਰੀ ਪੱਧਰ ‘ਤੇ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਰਤ ਸਰਕਾਰ: ਦਲ ਖਾਲਸਾ/ਅ.ਦ. ਅੰਮ੍ਰਿਤਸਰ

‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਭਾਰਤੀ ਗ੍ਰਹਿ ਮੰਤਰਾਲੇ ਨੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਵਤਵੰਤ ਸਿੰਘ ਪੰਨੂੰ ਸਮੇਤ 9 ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ ਸੀ। ਜਿਸਦੇ ਚੱਲਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਦਾ ਵਿਰੋਧ ਕੀਤਾ।   ਇਸ ਮਾਮਲੇ ਸੰਬੰਧੀ ਪਟਿਆਲਾ ਮੀਡੀਆ ਕਲੱਬ ਵਿੱਚ ਪ੍ਰੈਸ ਕਾਰਨਫਰੰਸ ਸੱਦੀ ਗਈ।

Read More