ਅਕਾਲੀ ਦਲ ਵੱਲੋਂ CM ਮਾਨ ਨੂੰ ਕੱਲ੍ਹ ਦੇ ਦਿਨ ਲਈ ਖੁੱਲ੍ਹੀ ‘ਤੇ ਵੱਡੀ ਚੁਣੌਤੀ ! ਕੀ ਕਰਨਗੇ ਕਬੂਲ ?
ਦਲਜੀਤ ਸਿੰਘ ਚੀਮਾ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ ‘ਦ ਖ਼ਾਲਸ ਬਿਊਰੋ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਫੇਰੀ ‘ਤੇ ਆ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡੀ ਚੁਣੌਤੀ ਦਿੱਤੀ ਗਈ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਇਲ ਜ਼ਾਮ ਲਗਾਇਆ ਕਿ