ਅਕਾਲੀ ਦਲ ਨੇ ਹੋ ਰਹੇ ਹਮਲਿਆਂ ਦੀ ਕੀਤੀ ਨਿੰਦਾ, ਏਜੰਸੀਆਂ ਤੇ ਲਗਾਏ ਗੰਭੀਰ ਇਲਜ਼ਾਮ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਅਤੇ ਹੋਰ ਪਹਾੜੀ ਰਾਜਾਂ ਵਿੱਚ ਬੇਕਾਬੂ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਅਤੇ ਹੋਰ ਸੈਲਾਨੀਆਂ ‘ਤੇ ਵਾਰ-ਵਾਰ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ