ਖੇਤੀ ਕਾਨੂੰਨਾਂ ‘ਤੇ ਨਵਜੋਤ ਸਿੰਘ ਸਿੱਧੂ ਬਹੁਤ ਲੇਟ ਜਾਗੇ ਹਨ : ਦਲਜੀਤ ਸਿੰਘ ਚੀਮਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨਵਜੋਤ ਸਿੰਘ ਸਿੱਧੂ ਦੀ ਪ੍ਰੈੱਸ ਕਾਨਫਰੰਸ ਵਿੱਚ ਖੇਤੀ ਕਾਨੂੰਨਾਂ ਉੱਤੇ ਅਕਾਲੀ ਦਲ ਉੱਤੇ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਿਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਗੁਰੂਦੁਆਰਾ ਰਕਾਬ ਗੰਜ ਤੋਂ ਪਾਰਲੀਮੈਂਟ ਤੱਕ ਰੋਸ ਮਾਚਰ ਕੀਤਾ ਜਾਵੇਗਾ। ਇਸ