ਦਿਲਜੀਤ ਦੋਸਾਂਝ ਨੇ ‘Punjab Vs Panjab’ ਵਿਵਾਦ ‘ਤੇ ਤੋੜੀ ਚੁੱਪੀ, ਬੋਲੇ ‘ਕੋਈ ਨਵੀਂ ਗਲ ਕਰੋ’
ਦਿਲਜੀਤ ਦੋਸਾਂਝ ਨੇ ਆਪਣੇ ਇੱਕ ਟਵੀਟ ਵਿੱਚ ਪੰਜਾਬ (Punjab) ਨੂੰ ‘ਪੇਂਜਾਬ'(Panjab) ਕਹਿਣ ਤੋਂ ਬਾਅਦ ਸ਼ੁਰੂ ਹੋਏ ਵਿਵਾਦ ‘ਤੇ ਹੁਣ ਚੁੱਪੀ ਤੋੜੀ ਹੈ। ਦਿਲਜੀਤ ਦੋਸਾਂਝ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਪੰਜਾਬ… ਕਿਸੇ ਇੱਕ ਟਵੀਟ ਵਿੱਚ ਜੇਕਰ ਪੰਜਾਬ ਦੇ ਨਾਲ ਫਲੈਗ ਮੈਨਸ਼ਨ ਰਹਿ ਗਿਆ ਤਾਂ Conspiracy…BENGALURU ਦੇ ਟਵੀਟ ਵਿੱਚ ਵੀ ਇੱਕ ਜਗ੍ਹਾ ਰਹਿ ਗਿਆ ਸੀ ਮੈਨਸ਼ਨ