ਅਕਾਲੀ ਦਲ ਦੀ ਪਾਰਲੀਮੈਂਟਰੀ ਬੋਰਡ ਦੀ ਮੀਟਿੰਗ ਦੀ ਤਰੀਕ ਬਦਲੀ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਣ ਵਾਲੀ ਪਾਰਲੀਮੈਟਰੀ ਬੋਰਡ ਅਤੇ ਚੋਣ ਅਬਜਰਵਰ ਸਹਿਬਾਨ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਿਹਰ 12 ਵਜੇ ਨੀਯਤ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ