ਕੇਂਦਰ ਨਾਲ ਮੀਟਿੰਗ ਵਿਚਾਲੇ ਡੱਲੇਵਾਲ ਨੂੰ ਗਹਿਰਾ ਸਦਮਾ! ਪੋਤਰੀ ਦਾ ਹੋਇਆ ਦਿਹਾਂਤ
ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਵਿਚਾਲੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਗੁੜਗਾਓਂ ਵਿੱਚ ਮੈਡੀਕਲ ਦੀ ਡਿਗਰੀ ਕਰ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਸਿਹਤ ਕਾਰਨ ਹਸਪਤਾਲ ਵਿੱਚ ਦਾਖ਼ਲ ਸੀ। ਡਾਕਟਰੀ ਕੋਸ਼ਿਸ਼ਾਂ ਦੇ