ਦਲਵੀਰ ਗੋਲਡੀ ਨੇ ਕਾਂਗਰਸ ’ਚ ਕੀਤੀ ਵਾਪਸੀ
ਦਲਵੀਰ ਗੋਲਡੀ ਨੇ ਕਾਂਗਰਸ ’ਚ ਮੁੜ ਵਾਪਸੀ ਕਰ ਲਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਿਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ। ਜ਼ਿਮਨੀ ਚੋਣਾਂ ਵੇਲੇ ਗੋਲਡੀ