ਫਸਲ ਦਾ ਨਹੀਂ ਮਿਲ ਰਿਹਾ ਸਹੀ ਮੁੱਲ, ਕਿਸਾਨਾਂ ਨੇ ਸ਼ਿਮਲਾ ਮਿਰਚ ਦੀ ਫਸਲ ਵਾਹੀ
ਬਿਉਰੋ ਰਿਪੋਰਟ – ਪੰਜਾਬ ਵਿੱਚ ਕਿਸਾਨਾਂ ਨੂੰ ਕਣਕ ਝੋਨੇ ਦੇ ਗੇੜ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਦਲਵੀਆਂ ਫਸਲਾਂ ਬੀਜਣ ਦੀ ਸਲਾਹ ਦਿੱਤੀ ਜਾਂਦੀ ਹੈ, ਪਰ ਕਿਸਾਨ ਜਦੋਂ ਬਦਲਵੀ ਫਸਲ ਬੀਜਦਾ ਹੈ ਤਾਂ ਉਸ ਨੂੰ ਉਸਦਾ ਸਹੀ ਭਾਅ ਨਹੀਂ ਮਿਲਦਾ। ਇਸ ਦੀ ਤਾਜ਼ਾ ਮਿਸਾਲ ਮਾਨਸਾ ਦੇ ਪਿੰਡ ਭੈਣੀ ਬਾਘਾ ਤੋਂ ਸਾਹਮਣੇ ਆਈ ਹੈ, ਜਿੱਥੇ ਕਿਸਾਨਾਂ ਨੇ