ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸੰਗਤਾਂ ਲਈ ਵੀਡੀਓ ਸੰਦੇਸ਼ ਜਾਰੀ! ਟਕਸਾਲ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ
ਬਿਉਰੋ ਰਿਪੋਰਟ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਮਰੀਕਾ ਦੇ ਧਰਮ ਪ੍ਰਚਾਰ ਫੇਰੀ ਦੌਰਾਨ ਅੱਜ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ ਜਿਸ ਰਾਹੀਂ ਉਨ੍ਹਾਂ ਸਿੱਖ ਸੰਗਤਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰ ਦਮਦਮੀ ਟਕਸਾਲ ਦੇ ਖ਼ਿਲਾਫ਼ ਬੜੀ