Others Punjab Religion

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਅੱਜ, ਅੰਮ੍ਰਿਤਸਰ ਦੇ ਗੋਲਡਨ ਗੇਟ ਅੱਗੇ ਇਕੱਟੇ ਹੋਏ ਪ੍ਰਦਰਸ਼ਨਕਾਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2025-26 ਲਈ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਬਜਟ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਪੇਸ਼ ਕੀਤਾ ਜਾਵੇਗਾ। ਬਜਟ ਦੌਰਾਨ ਦਮਦਮੀ ਟਕਸਾਲ ਵੱਲੋਂ ਟਕਰਾਅ ਦੀ ਸਥਿਤੀ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ

Read More
Punjab Religion

ਦਮਦਮੀ ਟਕਸਾਲ ਨੇ ਸੱਦੀ ਪੰਥਕ ਇਕੱਤਰਤਾ, ਅਨੰਦਪੁਰ ਸਾਹਿਬ ‘ਚ 14 ਮਾਰਚ ਨੂੰ ਸੱਦਿਆ ਇਕੱਠ

 ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਸਿੱਖ ਸਿਧਾਂਤਾ ਅਤੇ ਤਖਤ ਸਹਿਬਾਨ ਦੇ ਹੋਏ ਅਪਮਾਨ ਅਤੇ ਪੰਥਕ ਮਰਿਆਦਾ ਦੇ ਹੋਏ ਨਿਰਾਦਰ ਨੂੰ ਵੇਖਦੇ ਹੋਏ 14 ਮਾਰਚ ਨੂੰ ਪੰਜ ਪਿਆਰਾ ਪਾਰਕ ਦੇ ਸਾਹਮਣੇ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਇਕੱਠ ਕੀਤਾ ਜਾ

Read More
India Punjab Religion

ਮਹਾਰਾਸ਼ਟਰ ਚੋਣਾਂ ’ਚ ਭਾਜਪਾ ਦਾ ਸਾਥ ਦੇਵੇਗੀ ਦਮਦਮੀ ਟਕਸਾਲ! ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਜਾਰੀ ਕੀਤਾ ਬਿਆਨ

ਬਿਉਰੋ ਰਿਪੋਰਟ: ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੇ ਭਾਜਪਾ ਗੱਠਜੋੜ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਦੀ ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਆਗੂਆਂ ਨੇ ਵਿਆਪਕ ਨਿਖੇਧੀ ਕੀਤੀ ਹੈ। ਹਰਮਨ ਸਿੰਘ ਖਾਲਸਾ ਵੱਲੋਂ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਭਾਜਪਾ ਨੂੰ ਸਮਰਥਨ ਦੇਣ ਲਈ ਇੱਕ

Read More