ਮੀਂਹ ਦੀ ਘਾਟ ਕਾਰਨ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਡੈਮਾਂ ’ਚ ਘਟਿਆ ਪਾਣੀ
ਗਰਮੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਖਿੱਤੇ ਦੇ ਅਹਿਮ ਡੈਮਾਂ ’ਚ ਪਾਣੀ ਪੱਧਰ ਆਮ ਨਾਲੋਂ ਕਾਫੀ ਹੇਠਾਂ ਚਲਾ ਗਿਆ ਹੈ, ਜਿਸ ਕਾਰਨ ਅਧਿਕਾਰੀ ਚੌਕਸ ਹੋ ਗਏ ਹਨ ਕਿਉਂਕਿ ਇਸ ਕਾਰਨ ਬਿਜਲੀ ਉਤਪਾਦਨ ਦੇ ਨਾਲ ਨਾਲ ਸਿੰਜਾਈ ਲਈ ਪਾਣੀ ਦੀ ਲੋੜ ਪੂਰੀ ਕਰਨ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ। ਇਸ ਸਾਲ ਉੱਤਰ-ਪੱਛਮੀ ਭਾਰਤ ’ਚ ਮੀਂਹ ਘੱਟ