ਡੀਏਪੀ ਦੀ ਕਾਲਾਬਾਜ਼ਾਰੀ ਤੇ ਸਰਕਾਰ ਸਖਤ! ਦੋ ਹੈਲਪਲਾਈਨ ਨੰਬਰ ਕੀਤਾ ਜਾਰੀ
ਬਿਉਰੋ ਰਿਪੋਰਟ – ਡੀ.ਏ.ਪੀ (DAP) ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਨੂੰ ਗੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਖਿਲਾਫ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫੋਨ ਜਾਂ ਵਟਸਐਪ ਰਾਹੀਂ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ