Punjab Religion

ਵਿਵਾਦ ਚੋਂ ਬਾਅਦ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਕੀਤੀ ਨਿਯੁਕਤੀ ਲਈ ਵਾਪਸ

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜਣ ਬਾਅਦ ਅਕਾਲੀ ਦਲ ਨੇ ਇਸ ਨਿਯੁਕਤੀ ਨੂੰ ਵਾਪਸ ਲੈ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਦਰਬਾਰਾ ਸਿੰਘ ਗੁਰੂ ਨੂੰ

Read More
Punjab Religion

ਦਰਬਾਰਾ ਗੁਰੂ ਨੂੰ ਭੂੰਦੜ ਦਾ ਸਲਾਹਕਾਰ ਲਗਾਉਣ ’ਤੇ ਇਤਰਾਜ਼! ਜਥੇਦਾਰ ਨੂੰ ਲਿਖੀ ਚਿੱਠੀ, ‘ਸਾਡੇ ਜ਼ਖ਼ਮਾਂ ਤੇ ਵਾਰ-ਵਾਰ ਲੂਣ ਨਾ ਛਿੜਕਿਆ ਜਾਵੇ’

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਲੀਡਰ ਦਰਬਾਰਾ ਸਿੰਘ ਗੁਰੂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਮੁੱਖ ਸਲਾਹਕਾਰ ਬਣਾਇਆ ਹੈ ਜਿਨ੍ਹਾਂ ਦਾ ਨਾਂ 1986 ਸਾਕਾ ਨਕੋਦਰ ਨਾਲ ਜੋੜਿਆ ਜਾਂਦਾ ਹੈ। ਹੁਣ ਇਸ ਨਿਯੁਕਤੀ ਦੇ ਖ਼ਿਲਾਫ਼ ਇਤਰਾਜ਼ ਉੱਠਿਆ ਹੈ। ਨਕੋਦਰ ਕਾਂਡ ਦੇ ਸ਼ਹੀਦ ਰਵਿੰਦਰ ਸਿੰਘ ਲਿਤਰਾਂ ਦੇ ਮਾਪਿਆਂ ਨੇ ਜਥੇਦਾਰ ਨੂੰ ਚਿੱਠੀ ਲਿਖੀ ਹੈ।

Read More
Punjab

ਦਰਬਾਰਾ ਸਿੰਘ ਗੁਰੂ ਨੂੰ ਅਕਾਲੀ ਦਲ ’ਚ ਵੱਡੀ ਜ਼ਿੰਮੇਵਾਰੀ! ਕਾਰਜਕਾਰੀ ਪ੍ਰਧਾਨ ਭੂੰਦੜ ਨਾਲ ਕਰਨਗੇ ਕੰਮ

ਬਿਉਰੋ ਰਿਪੋਰਟ (ਚੰਡੀਗੜ੍ਹ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਰਬਾਰਾ ਸਿੰਘ ਗੁਰੂ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿੱਚ ਉਨ੍ਹਾਂ ਦੀ ਮਦਦ ਕਰਨਗੇ। ਪਾਰਟੀ ਨੇ ਆਪਣੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਯਾਦ ਰਹੇ ਕੁਝ ਦਿਨ ਪਹਿਲਾਂ ਹੀ

Read More