ਦਲੇਰ ਮਹਿੰਦੀ ਨੇ ਖੜ੍ਹਕਾਇਆ ਹਾਈਕੋਰਟ ਦਾ ਦਰਵਾਜ਼ਾ, ਦੋ ਸਾਲ ਦੀ ਸਜ਼ਾ ਵਿਰੁੱਧ ਦਾਇਰ ਕੀਤੀ ਪਟੀਸ਼ਨ
‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਦੋ ਸਾਲ ਦੀ ਸਜ਼ਾ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਹੋਈ ਹੈ ਅਤੇ ਪਟਿਆਲਾ ਜੇਲ੍ਹ ਵਿਚ ਬੰਦ ਹਨ। ਜਾਣਕਾਰੀ ਮੁਤਾਬਿਕ ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ