ਭਗਵੰਤ ਮਾਨ ਦੇ ਗਰਾਈਂ ਦੀਵੇ ਥੱਲੇ ਹਨੇਰਾ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਸਰਕਾਰ ਕਿਸੇ ਵੀ ਪਾਰਟੀ ਦੀ ਰਹੀ ਹੋਵੇ ਸਿੱਖਿਆ ਅਤੇ ਸਿਹਤ ਨੂੰ ਪਹਿਲ ਦੇਣ ਦਾ ਦਅਵੇ ਕੀਤੇ ਜਾਂਦੇ ਰਹੇ ਹਨ। ਸਾਬਕਾ ਕੈਪਟਨ ਸਰਕਾਰ ਨੇ ਸਿੱਖਿਆ ਦੇ ਮਾਮਲੇ ‘ਚ ਪੰਜਾਬ ਨੂੰ ਨੰਬਰ ਵਨ ‘ਤੇ ਦਿਖਾਇਆ ਸੀ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਸਿੱਖਿਆ ਨੂੰ ਲੈ ਕੇ ਦਿੱਲੀ ਮਾਡਲ ਦੀ ਗੱਲ ਕਰਦੀ