ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ