ਇਤਿਹਾਸ ਦੀ ਸਭ ਤੋਂ ਵੱਡੀ ਆਨਲਾਈਨ ਡੇਟਾ ਚੋਰੀ! 16 ਅਰਬ ਲੋਕਾਂ ਦਾ ਡਾਟਾ ਲੀਕ!
ਗੂਗਲ, ਐਪਲ ਅਤੇ ਫੇਸਬੁੱਕ ਖਾਤਿਆਂ ਦੀ ਵਰਤੋਂ ਕਰਨ ਵਾਲੇ 16 ਅਰਬ ਲੋਕਾਂ ‘ਤੇ ਇੱਕ ਖ਼ਤਰਾ ਮੰਡਰਾ ਰਿਹਾ ਹੈ। ਇਤਿਹਾਸ ਦੇ ਸਭ ਤੋਂ ਵੱਡੇ ਡੇਟਾ ਉਲੰਘਣਾਵਾਂ ਵਿੱਚੋਂ ਇੱਕ ਵਿੱਚ, ਸਾਈਬਰ ਸੁਰੱਖਿਆ ਖੋਜਕਰਤਾਵਾਂ ਨੇ ਪਾਸਵਰਡਾਂ ਸਮੇਤ 16 ਅਰਬ ਲੌਗਇਨ Credentials ਦੇ ਲੀਕ ਹੋਣ ਦੀ ਪੁਸ਼ਟੀ ਕੀਤੀ ਹੈ। ਫੋਰਬਸ ਦੀ ਰਿਪੋਰਟ ਅਨੁਸਾਰ, ਸਾਈਬਰ ਸੁਰੱਖਿਆ ਖੋਜਕਰਤਾਵਾਂ ਨੇ ਖੁਲਾਸਾ ਕੀਤਾ