ਵਿਭਾਗੀ ਪ੍ਰੀਖਿਆ ਦੀ ਬਦਲੀ ਤਰੀਕ
‘ਦ ਖਾਲਸ ਬਿਉਰੋ:ਪੰਜਾਬ ਦੀ ਵਿਭਾਗੀ ਪ੍ਰੀਖਿਆ ਕਮੇਟੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼੍ਰੇਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਪ੍ਰੀਖਿਆ 10 ਜਨਵਰੀ ਤੋਂ 14 ਜਨਵਰੀ, 2022 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ