ਜੈ ਇੰਦਰ ਕੌਰ ਨੇ ਮੰਡੀਆਂ ਚ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ, ਉੱਥੇ ਹੀ ਖਾਲਿਸਤਾਨ ਦੇ ਮੁੱਦੇ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ।