ਡੀਸੀ ਦਫ਼ਤਰ ਦੇ ਕਰਮਚਾਰੀ 3 ਦਿਨਾਂ ਲਈ ਹੜਤਾਲ ‘ਤੇ, ਮੰਗਾਂ ਪੂਰੀਆਂ ਨਾ ਹੋਣ ‘ਤੇ ਕੀਤਾ ਹੜਤਾਲ ਦਾ ਐਲਾਨ
ਜਲੰਧਰ ਡੀਸੀ ਦਫ਼ਤਰ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਭਾਵ ਕਿ ਬੁੱਧਵਾਰ ਤੋਂ ਲਗਭਗ ਤਿੰਨ ਦਿਨਾਂ ਲਈ ਸਾਰਾ ਕੰਮ ਕਾਜ ਪ੍ਰਭਾਵਿਤ ਰਹੇਗਾ। ਕਿਉਂਕਿ ਕਰਮਚਾਰੀਆਂ ਨੇ ਬੁੱਧਵਾਰ ਤੋਂ ਤਿੰਨ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ- ਸਰਕਾਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ