DC ਪਟਿਆਲਾ ਵੱਲੋਂ ਡੱਲੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਪਰ ਨਹੀਂ ਬਣ ਸਕੀ ਗੱਲ
ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਖਨੌਰੀ ਸਰਹੱਦ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਹੀਲ ਜਾਣਿਆ ਹੈ। ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ