ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਅਤੇ DC ਸਾਕਸ਼ੀ ਸਾਹਨੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਪ੍ਰਸ਼ਾਸਕੀ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ, ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਅਸਥਾਈ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚੇ ਜਾ ਸਕਦੇ ਹਨ ਅਤੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ