ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ਵੀ ਜਾਰੀ
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਲਈ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ (ਮੰਗਲਵਾਰ) ਆਪਣੇ 50ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹੁਣ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿੱਚ ਵੀ ਬਹੁਤ ਮੁਸ਼ਕਲ ਆ ਰਹੀ ਹੈ। ਸਰੀਰ ਦਾ