Punjab

ਲਵਲੀ ਯੂਨੀਵਰਸਿਟੀ ‘ਚ ਵਿਦਿਆਰਥੀ ਦੀ ਮੌਤ, 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਹਫੜਾ-ਦਫੜੀ ਮਚੀ

ਦੇਰ ਰਾਤ ਜਲੰਧਰ-ਫਗਵਾੜਾ ਹਾਈਵੇ ‘ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗ ਕੇ ਹਰਿਆਣਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਖੁਦਕੁਸ਼ੀ ਹੈ ਜਾਂ ਹਾਦਸਾ ਇਸ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ

Read More