Punjab
ਗੁਰਪ੍ਰੀਤ ਗੋਗੀ ਦੀ ਮੌਤ ‘ਤੇ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ….
- by Gurpreet Singh
- January 11, 2025
- 0 Comments
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ