India International Punjab

ਕਨੇਡਾ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ

Read More
International Punjab

ਵਿਆਹ ਵਾਲੇ ਘਰ ‘ਚ ਛਾਇਆ ਮਾਤਮ, ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਬੇਚੈਨ ਹੈ। ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

Read More
India International Punjab

ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ: ਆਟਾ ਗੁਨ੍ਹਦੇ ਸਮੇਂ ਦਿਲ ਦਾ ਦੌਰਾ…

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ

Read More