India Manoranjan

ਸਲਮਾਨ ਖ਼ਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਵਰਲੀ ਟਰਾਂਸਪੋਰਟ ਵਿਭਾਗ, ਮੁੰਬਈ ਦੇ ਵਟਸਐਪ ਨੰਬਰ ’ਤੇ ਇਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ। ਇਸ ਵਿਚ ਅਦਾਕਾਰ ਨੂੰ ਉਸ ਦੇ ਘਰ ਵਿਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੁੰਬਈ ਟਰਾਂਸਪੋਰਟ ਵਿਭਾਗ ਦੇ ਵਰਲੀ

Read More