ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
ਬਿਊਰੋ ਰਿਪੋਰਟ: ਹਰਿਆਣਾ ਦੇ ਫਤਿਹਾਬਾਦ ਦੇ ਰਹਿਣ ਵਾਲੇ ਪੰਜਾਬੀ ਗਾਇਕ ਮਨਕੀਰਤ ਔਲਖ (Punjabi Singer Mankirat Aulakh) ਨੂੰ ਫ਼ੋਨ ਕਾਲ ਅਤੇ ਵ੍ਹੱਟਸਐਪ ਰਾਹੀਂ ਧਮਕੀ ਭਰੇ ਸੁਨੇਹੇ ਮਿਲੇ ਹਨ। ਉਹਨਾਂ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਮੈਸੇਜ ਆਇਆ ਜਿਸ ਵਿੱਚ ਗਾਇਕ ਅਤੇ ਉਹਨਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਿੰਗਰ ਦੀ ਪਾਸੋਂ ਇਸ ਸਬੰਧੀ