India

ਅਮਰੀਕਾ-ਕੈਨੇਡਾ ਸਰਹੱਦ ਨੇੜੇ ਮਰ ਨ ਵਾਲਿਆਂ ਦੀ ਹੋਈ ਪਛਾਣ

‘ਦ ਖ਼ਾਲਸ ਬਿਊਰੋ :- ਅਮਰੀਕਾ-ਕੈਨੇਡਾ ਸਰਹੱਦ ਨੇੜੇ ਮ੍ਰਿਤ ਕ ਮਿਲੇ ਚਾਰ ਭਾਰਤੀ ਨਾਗਰਿਕਾਂ ਦੀ ਪਛਾਣ ਹੋ ਗਈ ਹੈ। ਕੈਨੇਡੀਅਨ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਪਿਛਲੇ ਕੁੱਝ ਸਮੇਂ ਤੋਂ ਦੇਸ਼ ਵਿੱਚ ਸੀ ਅਤੇ ਕੋਈ ਉਨ੍ਹਾਂ ਨੂੰ ਸਰਹੱਦ ‘ਤੇ ਲੈ ਗਿਆ ਸੀ। ਉਨ੍ਹਾਂ ਨੇ ਇਸ ਨੂੰ ਮਨੁੱਖੀ ਤਸਕਰੀ ਮਾਮਲਾ ਹੋਣ ਦਾ ਸ਼ੱਕ ਜਤਾਇਆ ਹੈ। ਮੈਨੀਟੋਬਾ

Read More