ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਆਪ ਤੇ ਭਾਜਪਾ ਵਰਕਰਾਂ ਵਿੱਚ ਛਿੱੜੀ ਬਹਿਸ
‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿਚਾਲੇ ਛਿੜੇ ਚੰਡੀਗੜ੍ਹ ਤੇ ਹੱਕ ਦੇ ਮਸਲੇ ਵਿੱਚ ਚੰਡੀਗੜ੍ਹ ਨਗਰ ਨਿਗਮ ਨੇ ਅੱਜ ਅਹਿਮ ਮੀਟਿੰਗ ਸੱਦੀ ਸੀ । ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਦੀ ਅਗਵਾਈ ਹੇਠ ਸ਼ੁਰੂ ਹੋਈ ਇਸ ਮੀਟਿੰਗ ਵਿੱਚ ਮੇਅਰ ਸਰਬਜੀਤ ਕੌਰ ਵੱਲੋਂ ਚੰਡੀਗੜ੍ਹ ਨੂੰ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਜੋਂ ਹੀ ਮਾਨਤਾ ਦੇਣ ਅਤੇ ਪੰਜਾਬ ਤੇ ਹਰਿਆਣਾ