ਕੈਨੇਡਾ ਦੀ ਰਾਜਧਾਨੀ ਓਟਵਾ ਵਿੱਚ ਐਮਰ ਜੈਂਸੀ ਦੀ ਸਥਿਤੀ ਦਾ ਐਲਾਨ
‘ਦ ਖ਼ਾਲਸ ਬਿਊਰੋ : ਇੱਕ ਹਫ਼ਤੇ ਤੋਂ ਵੱਧ ਸਮੇਂ ਤੱਕ ਕੋਵਿ ਡ ਪਾਬੰਦੀਆਂ ਨੂੰ ਲੈ ਕੇ ਟਰੱਕ ਡਰਾਈਵਰਾਂ ਦੇ ਵਿਰੋਧ ਦੇ ਜਵਾਬ ਵਿੱਚ ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਐਮਰ ਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿਤਾ ਗਿਆ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਨੇ ਇਹ ਜਾਣਕਾਰੀ ਦਿੰਦੇ ਹੋਏ ਇਹ ਕਿਹਾ ਹੈ ਕਿ ਪ੍ਰਦਰਸ਼ ਨਕਾਰੀਆਂ