BBMB ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀ ਸਿਆਸਤ ’ਚ ਐਂਟਰੀ, ਪਤਨੀ ਦੀਪਤੀ ਤ੍ਰਿਪਾਠੀ ਅੱਜ ਭਾਜਪਾ ’ਚ ਹੋਣਗੇ ਸ਼ਾਮਲ
ਹਰਿਆਣਾ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸ ਹੋਇਆ ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀਪਤੀ ਤ੍ਰਿਪਾਠੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਪਾਰਟੀ ਸੂਤਰਾਂ ਮੁਤਾਬਕ, ਦੀਪਤੀ ਤ੍ਰਿਪਾਠੀ ਦੀ ਭਾਜਪਾ ਵਿੱਚ ਅਧਿਕਾਰਤ ਜੁਆਇਨਿੰਗ ਅੱਜ ਸ਼ਾਮ 4 ਵਜੇ ਹੋਵੇਗੀ।ਇਹ ਸਮਾਗਮ ਪੰਚਕੂਲਾ ਵਿਖੇ ਭਾਜਪਾ ਦੇ
