NRI ਭਰਾਵਾਂ ਨੇ ਮਿਸਾਲ ਕੀਤੀ ਕਾਇਮ, ਪਾਠੀ ਸਿੰਘ ਨੂੰ ਬਣਾ ਕੇ ਦਿੱਤਾ ਨਵਾਂ ਘਰ
ਸੰਗਰੂਰ ਜ਼ਿਲ੍ਹੇ ਦੇ ਪਿੰਡ ਦੇਹ ਕਲਾਂ ਵਾਸੀਆਂ ਵੱਲੋਂ ਇੱਕ ਮਿਸਾਲ ਕਾਇਮ ਕੀਤੀ ਗਈ ਹੈ। ਐਨ. ਆਰ. ਆਈ. ਭਰਾਵਾਂ ਵੱਲੋਂ ਇੱਕ ਪਾਠੀ ਨੂੰ ਘਰ ਬਣਾ ਕੇ ਉਨ੍ਹਾਂ ਨੂੰ ਰਿਟਾਇਰਮੈਂਟ ਦਾ ਤੋਹਫ ਦਿੱਤਾ ਗਿਆ ਹੈ। ਪਿੰਡ ਦੇਹ ਕਲਾਂ ਦੇ ਗੁਰੂ ਘਰ ਵਿੱਚ 35 ਸਾਲਾਂ ਤੋਂ ਨਿਰੰਤਰ ਸੇਵਾ ਨਿਭਾਉਣ ਵਾਲੇ ਪਾਠੀ ਸਾਹਿਬ ਨੂੰ ਐਨਆਰਆਈ ਭਰਾਵਾਂ ਵੱਲੋਂ ਰਿਟਾਇਰਮੈਂਟ ਦੇ