Punjab

ਕਿਸਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। BKU ਉਗਰਾਹਾ ਨੇ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਲਾਉਣ ਦਾ ਐਲਾਨ ਕੀਤਾ ਹੈ। ਬੁਰਾੜੀ ਮੈਦਾਨ ਵਿੱਚ ਧਰਨਾ ਲਾਉਣ ਤੋਂ ਇਨਕਾਰ ਕਰਦਿਆਂ ਕਿਸਾਨਾਂ ਨੇ ਕਿਹਾ

Read More