ਪਾਕਿਸਤਾਨੀ ਦੂਤਾਵਾਸ ਨੂੰ ਕਿਉਂ ਮਿਲਿਆ DSGMC ਤੇ ਅਕਾਲੀ ਦਲ ਦਿੱਲੀ ਦਾ ਵਫ਼ਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਦੋ ਸਿੱਖਾਂ ਦੇ ਹੋਏ ਕਤ ਲ ਮਾਮਲੇ ਨੂੰ ਲੈ ਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਦਿੱਲੀ ਦੇ ਮੈਂਬਰਾਂ ਦਾ ਵਫ਼ਦ ਪਾਕਿਸਤਾਨੀ ਦੂਤਾਵਾਸ ਨੂੰ ਮਿਲਿਆ ਹੈ ਅਤੇ ਆਪਣਾ ਮੰਗ ਪੱਤਰ ਸੌਂਪਿਆ ਹੈ। ਵਫ਼ਦ ਵਿੱਚ ਸ਼ਾਮਿਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ