Punjab

ਘਰ ‘ਚ ਫਟਿਆ ਗੈਸ ਸਿੰਲਡਰ! ਵਾਪਰਿਆ ਵੱਡਾ ਹਾਦਸਾ

ਬਿਉਰੋ ਰਿਪੋਰਟ – ਦਿੱਲੀ (Delhi) ਦੇ ਸੁਲਤਾਨਪੁਰੀ (Sultanpuri) ਇਲਾਕੇ ਦੇ ਵਿਚ ਗੈਸ ਸਿਲੰਡਰ ਫਟਣ ਕਾਰਨ ਧਮਾਕਾ ਹੋਇਆ ਹੈ, ਜਿਸ ਵਿਚ ਇਕ ਗਰਭਵਤੀ ਔਰਤ ਦੀ ਜਾਨ ਚਲੀ ਗਈ ਹੈ। ਦੱਸ ਦੇਈਏ ਕਿ ਇਹ ਬੀਤੇ ਕੱਲ੍ਹ ਸ਼ਨੀਵਾਰ ਦੀ ਘਟਨਾ ਹੈ। ਇਹ ਧਮਾਕਾ ਅਚਾਨਕ ਹੋਇਆ ਹੈ, ਜਿਸ ਵਿਚ ਘਰ ਦਾ ਅੱਧਾ ਹਿੱਸਾ ਢਹਿ ਗਿਆ। ਮ੍ਰਿਤਕ ਔਰਤ ਦੀ ਪਹਿਚਾਣ

Read More
India

ਰਾਜਧਾਨੀ ‘ਚ ਪਟਾਕੇ ਚਲਾਉਣ ਤੇ ਪਾਬੰਦੀ!

ਬਿਉਰੋ ਰਿਪੋਰਟ – ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਚ ਪ੍ਰਦੂਸ਼ਣ ਦੀ ਸਮੱਸਿਆ (Pollution Problem) ਨਾਲ ਨਜਿੱਠਣ ਲਈ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ 1 ਜਨਵਰੀ 2025 ਤੱਕ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਹੈ। ਦਿੱਲੀ ਦੇ ਐਨ.ਸੀ.ਟੀ ਖੇਤਰ ਵਿਚ ਹਰ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ 1 ਜਨਵਰੀ 2025 ਤੱਕ ਪਾਬੰਦੀ ਰਹੇਗੀ। ਦੱਸ ਦੇਈਏ ਕਿ

Read More
India

ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ, ਇਲਾਜ਼ ਬਹਾਨੇ ਆਏ ਸੀ ਹਮਲਾਵਰ

ਰਾਜਧਾਨੀ ਦਿੱਲੀ ਦੇ ਕਾਲਿੰਦੀ ਕੁੰਜ ਥਾਣੇ ਦੇ ਅਧੀਨ ਪੈਂਦੇ ਜੈਤਪੁਰ ਵਿੱਚ ਇੱਕ ਹਸਪਤਾਲ ਵਿੱਚ ਦਾਖਲ ਹੋ ਕੇ ਇੱਕ ਡਾਕਟਰ ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਨੀਮਾ ਹਸਪਤਾਲ ਜੈਤਪੁਰ ਦੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਨੀਮਾ ਹਸਪਤਾਲ ਦੇ ਸਟਾਫ ਮੁਤਾਬਕ ਦੋ ਅੱਲ੍ਹੜ ਉਮਰ ਦੇ ਨੌਜਵਾਨ ਦੇਰ ਰਾਤ ਹਸਪਤਾਲ ਪਹੁੰਚੇ।ਉਹਨਾਂ ਨੇ ਪੈਰ

Read More
India

ਚੋਣਾਂ ਤੋਂ ਪਹਿਲਾਂ ਦਿੱਲੀ ’ਚ 560 ਕਿਲੋ ਚਿੱਟਾ ਬਰਾਮਦ! ਕੀਮਤ ਜਾਣ ਪੈ ਜਾਣਗੇ ਗਸ਼!

ਬਿਉਰੋ ਰਿਪੋਰਟ: ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੱਜ ਬੁੱਧਵਾਰ ਨੂੰ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੱਖਣੀ ਦਿੱਲੀ ਦੇ ਮਹਿਰੌਲੀ ਤੋਂ 560 ਕਿਲੋ ਚਿੱਟਾ (ਕੋਕੇਨ0 ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 2000 ਕਰੋੜ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ

Read More
India

ਦਿੱਲੀ ‘ਚ ਨਹੀਂ ਹੋ ਰਹੇ ਸਰਕਾਰੀ ਕੰਮ? ਭਾਜਪਾ ਦੀ ਚਿੱਠੀ ਦਾ ਆਮ ਆਦਮੀ ਪਾਰਟੀ ਨੇ ਦਿੱਤਾ ਕਰਾਰਾ ਜਵਾਬ

ਬਿਊਰੋ ਰਿਪੋਰਟ – ਦਿੱਲੀ (Delhi) ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਦੇ ਵਿੱਚ ਭਾਜਪਾ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਇਹ ਚਿੱਠੀ ਰਾਸ਼ਟਰਪਤੀ ਦਫਤਰ ਨੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਇਸ ਚਿੱਠੀ ਵਿਚ ਲਿਖਿਆ

Read More
India

ਰਾਜੇਂਦਰ ਨਗਰ ਮਾਮਲੇ ‘ਤੇ ਸੁਪਰੀਮ ਕੋਰਟ ਨੇ ਲਿਆ ਨੋਟਿਸ, ਦਿੱਲੀ ਤੇ ਕੇਂਦਰ ਸਰਕਾਰ ਨੂੰ ਪੁੱਛਿਆ ਵੱਡਾ ਸਵਾਲ

ਦਿੱਲੀ (Delhi) ਦੇ ਪੁਰਾਣੇ ਰਜਿੰਦਰ ਨਗਰ (Rajinder Nagar) ਦੀ ਕੋਚਿੰਗ ਕਲਾਸ ਵਿੱਚ ਜੋ ਹਾਦਸਾ ਵਾਪਰਿਆ ਸੀ, ਉਹ ਅਜੇ ਖਤਮ ਨਹੀਂ ਹੋਇਆ ਸੀ। ਉਸ ‘ਤੇ ਸੁਪਰੀਮ ਕੋਰਟ ਨੇ ਖੁਦ ਲਿਆ ਹੈ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਸਰਕਾਰਾਂ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸ ਤਰ੍ਹਾਂ ਦੀਆਂ

Read More
India Punjab

ਦਿੱਲੀ ਦੇ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ! NGT ਦੇ ਮੈਂਬਰ ਨੇ ਤੱਥਾਂ ਨਾਲ ਕੀਤਾ ਖੁਲਾਸਾ

ਬਿਉਰੋ ਰਿਪੋਰਟ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨੂੰ ਲੈਕੇ ਨੈਸ਼ਨਲ ਗ੍ਰੀਨ ਟ੍ਰਿਬਿਉਨਲ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਵੀ ਵਿਗਿਆਨਿਕ ਸਰਵੇਂ ਨਹੀਂ ਹੈ ਜੋ ਸਾਬਿਤ ਕਰਦਾ ਹੋਵੇ ਕਿ ਦਿੱਲੀ ਦੇ ਪ੍ਰਦੂਸ਼ਣ ਦੇ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ

Read More
India

ਮੀਂਹ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ 10-10 ਲੱਖ ਰੁਪਏ ਦਾ ਮੁਆਵਜ਼ਾ

ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਚੱਲਦਿਆਂ ਦਿੱਲੀ ਸਰਕਾਰ ਨੇ 28 ਜੂਨ ਨੂੰ ਭਾਰੀ ਮੀਂਹ ਕਾਰਨ ਡੁੱਬਣ ਅਤੇ ਜਾਨ ਗੁਆਉਣ ਵਾਲੇ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।  ਮੰਤਰੀ ਆਤਿਸ਼ੀ ਨੇ ਏਸੀਐਸ ਰੈਵੇਨਿਊ ਨੂੰ ਖੇਤਰ ਦੇ

Read More
India

ਤਾਜ ਐਕਸਪ੍ਰੈਸ ਰੇਲ ਗੱਡੀ ਦੇ 3 ਡੱਬਿਆਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਦਿੱਲੀ ਦੇ ਸਰਿਤਾ ਵਿਹਾਰ ਥਾਣੇ ਨੇੜੇ ਤਾਜ ਐਕਸਪ੍ਰੈਸ ਰੇਲ ਗੱਡੀ ਦੇ 3 ਡੱਬਿਆਂ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਡੀਸੀਪੀ ਰੇਲਵੇ ਦੀ ਜਾਣਕਾਰੀ ਮੁਤਾਬਕ ਰੇਲਗੱਡੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕੋਈ ਵੀ ਵਿਅਕਤੀ ਜ਼ਖਮੀ ਜਾਂ ਜਾਨੀ ਨੁਕਸਾਨ

Read More