ਦਿੱਲੀ ‘ਚ I.N.D.I.A ਦੀ ਰੈਲੀ, ਜੇਲ੍ਹ ਤੋਂ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ 6 ਗਾਰੰਟੀਆਂ,
ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਵਿਰੋਧੀ ਧਿਰ ਇੰਡੀਆ ਅਲਾਇੰਸ ਦੀ ਰੈਲੀ ਹੋ ਰਹੀ ਹੈ। ਇਸ ਰੈਲੀ ਨੂੰ ‘ਲੋਕਤੰਤਰ ਬਚਾਓ ਰੈਲੀ’ ਦਾ ਨਾਂ ਦਿੱਤਾ ਗਿਆ ਹੈ। ਇਹ ਰੈਲੀ ਵਿਰੋਧੀ ਧਿਰ ਦੇ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਰਾਹੁਲ ਅਤੇ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਮੰਚ ‘ਤੇ ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਅਤੇ
