ਦਿੱਲੀ ‘ਚ ਪ੍ਰਦੂਸ਼ਣ-ਕਾਰ ਪੂਲਿੰਗ, ਜਨਤਕ ਟਰਾਂਸਪੋਰਟ ਵਰਤਣ ਦੇ ਹੁਕਮ: ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਬਦਲਿਆ
ਦਿੱਲੀ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) 371 ਦਰਜ ਕੀਤਾ ਗਿਆ ਸੀ, ਜੋ ਬੁੱਧਵਾਰ ਦੇ AQI- 419 ਨਾਲੋਂ ਥੋੜ੍ਹਾ ਬਿਹਤਰ ਸੀ। ਹਾਲਾਂਕਿ, ਦਿੱਲੀ ਅਜੇ ਵੀ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਇੱਥੇ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ