ਦਿੱਲੀ ਏਅਰਪੋਰਟ ‘ਤੇ ਵਧਾਈ ਗਈ ਸੁਰੱਖਿਆ, ਯਾਤਰੀਆਂ ਲਈ ਜਾਰੀ ਹੋਈ ਐਡਵਾਈਜ਼ਰੀ
ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਹੋਰ ਵਧਾ ਦਿੱਤੇ ਗਏ ਹਨ : ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਐਤਵਾਰ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਕਿਹਾ ਕਿ ਹਵਾਈ ਅੱਡੇ ‘ਤੇ ਕੰਮਕਾਜ ਆਮ ਵਾਂਗ ਰਹੇਗਾ। ਐਡਵਾਈਜ਼ਰੀ ਦੇ ਅਨੁਸਾਰ, ਦਿੱਲੀ ਹਵਾਈ ਅੱਡੇ ‘ਤੇ ਕੰਮਕਾਜ ਆਮ ਵਾਂਗ ਰਹੇਗਾ। ਹਾਲਾਂਕਿ, ਬਦਲਦੇ ਹਵਾਈ ਖੇਤਰ ਦੇ ਹਾਲਾਤਾਂ ਅਤੇ ਸਿਵਲ